• 6 years ago
ਗੁਰਦਾਸਪੁਰ ਦੀ ਸੀ.ਆਈ.ਏ ਸਟਾਫ ਪੁਲਿਸ ਨੇ ਗੁਪਤ ਸੂਚਨਾ ਮਿਲਣ ਤੇ ਇਕ ਵਿਅਕਤੀ ਮੋਹਨ ਲਾਲ ਦੇ ਘਰ ਤੋਂ 50 ਪੇਟੀਆਂ ਨਜਾਇਜ਼ ਅੰਗ੍ਰੇਜ਼ੀ ਸ਼ਰਾਬ ਬ੍ਰਾਮਦ ਕੀਤੀ ਹੈ ਜੋ ਉਤਰਾਂਚਲ ਪ੍ਰਦੇਸ਼ ਤੋਂ ਲਿਆ ਕੇ ਗੁਰਦਾਸਪੁਰ ਵਿੱਚ ਵੇਚਦਾ ਸੀ ਇਸਦਾ ਇਕ ਸਾਥੀ ਵਿਕਰਮ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ ਜਿਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਫਿਲਹਾਲ ਪੁਲਿਸ ਨੇ ਨਜਾਇਜ਼ ਸ਼ਰਾਬ ਅਤੇ ਗੱਡੀ ਨੂੰ ਕਬਜ਼ੇ ਵਿੱਚ ਲੈਕੇ ਦੋਨਾਂ ਖਿਲਾਫ ਮਾਮਲਾ ਦਰਜ ਜਾਂਚ ਸ਼ੁਰੂ ਕਰ ਦਿਤੀ ਹੈ

ਵੀ ਓ :--- ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੇ ਬੱਸ ਸਟੈਂਡ ਦੇ ਲਾਗੇ ਇਕ ਘਰ ਵਿਚੋਂ ਨਜਾਇਜ਼ ਸ਼ਰਾਬ ਮਿਲਦੀ ਹੈ ਜਦੋ ਛਾਪੇਮਾਰੀ ਕੀਤੀ ਗਈ ਤਾਂ ਵਿਅਕਤੀ ਮੋਹਨ ਲਾਲ ਦੇ ਘਰ ਤੋਂ 50 ਪੇਟੀਆਂ ਨਜਾਇਜ਼ ਅੰਗ੍ਰੇਜ਼ੀ ਸ਼ਰਾਬ ਬ੍ਰਾਮਦ ਕੀਤੀ ਗਈ ਜੋ ਉਤਰਾਂਚਲ ਪ੍ਰਦੇਸ਼ ਤੋਂ ਲਿਆ ਕੇ ਗੁਰਦਾਸਪੁਰ ਵਿੱਚ ਵੇਚਦਾ ਸੀ ਇਸਦਾ ਇਕ ਸਾਥੀ ਵਿਕਰਮ ਮੌਕੇ ਤੋਂ ਫਰਾਰ ਹੈ ਜਿਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਫਿਲਹਾਲ ਪੁਲਿਸ ਨੇ ਨਜਾਇਜ਼ ਸ਼ਰਾਬ ਅਤੇ ਗੱਡੀ ਨੂੰ ਕਬਜ਼ੇ ਵਿੱਚ ਲੈਕੇ ਦੋਨਾਂ ਖਿਲਾਫ ਮਾਮਲਾ ਦਰਜ ਜਾਂਚ ਸ਼ੁਰੂ ਕਰ ਦਿਤੀ ਹੈ

Category

🗞
News

Recommended