ਕਪੂਰਥਲਾ 'ਚ ਦੋ ਧਿਰਾਂ ਵਿਚਾਲੇ ਖੂਨੀ ਝੜਪ, ਗੋਲੀਬਾਰੀ ਵਿਚ ਦੋ ਨੌਜਵਾਨ ਗੰਭੀਰ

  • 2 years ago
ਕਪੂਰਥਲਾ ਵਿਚ ਦੋ ਧਿਰਾਂ ਵਿਚਾਲੇ ਫਾਇਰਿੰਗ ਹੋਈ। ਇਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖਮੀ ਹਨ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।

Recommended