Moose wala ਦੀ ਮੌਤ ਮਗਰੋਂ ਕਾਂਗਰਸ ਨੇ ਮੁੱਖ ਮੰਤਰੀ ਦੇ ਅਸਤੀਫੇ ਦੀ ਕੀਤੀ ਮੰਗ

  • 2 years ago
ਬੀਤੇ ਦਿਨੀਂ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਤੋਂ ਬਾਅਦ ਪੰਜਾਬ ਕਾਂਗਰਸ ਵੱਲੋਂ ਮਾਨ ਸਰਕਾਰ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ।

Recommended