ਪੰਜਾਬ 'ਚ ਕਿਸਾਨ ਅੰਦੋਲਨ ਟਲਿਆ,ਦੇਰ ਰਾਤ CM ਨਾਲ 4 ਘੰਟੇ ਦੀ ਮੰਥਨ ਤੋਂ ਬਾਅਦ ਧਰਨਾ ਮੁਲਤਵੀ |OneIndia Punjabi

  • 2 years ago
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਹਨ, ਜਿਸ ਤੋਂ ਬਾਅਦ ਕਿਸਾਨ ਆਗੂ 3 ਅਗਸਤ ਨੂੰ ਆਪਣਾ ਪ੍ਰਸਤਾਵਿਤ ਅੰਦੋਲਨ ਖਤਮ ਕਰਨ ਲਈ ਰਾਜ਼ੀ ਹੋ ਗਏ ਹਨ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਮੈਂ ਕਿਸਾਨਾਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹਾਂ ਅਤੇ ਮੇਰੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਧਰਨੇ-ਮੁਜ਼ਾਹਰੇ ਨਹੀਂ ਕਰਨੇ ਪੈਣਗੇ" ।

Category

🗞
News

Recommended