2024 ਦੇ Elections ਦੀ ਤਿਆਰੀ ਕਰ ਰਹੇ ਨੇ Arvind Kejriwal| Oneindia Punjabi

  • 2 years ago
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤ ਨੂੰ ਨੰਬਰ 1 ਬਣਾਉਣ ਲਈ 'MAKE INDIA ਨੰਬਰ-1' ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ।ਇਸ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਭਾਰਤ ਨੂੰ ਵਿਸ਼ਵਗੁਰੂ ਬਣਾਉਣ ਦੀ ਗੱਲ ਕਰਦੀ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ MAKE INDIA ਨੰਬਰ 1 ਮੁਹਿੰਮ ਤਹਿਤ ਅਸੀ ਦੇਸ਼ ਦੇ 130 ਕਰੋੜ ਲੋਕਾਂ ਨੂੰ ਆਪਣੇ ਨਾਲ ਜੋੜਾਂਗੇ। #Election2024 #Makeindiano.1 #Arvindkejriwal

Recommended