ਸੁਖਬੀਰ ਬਾਦਲ ਨੂੰ ਸੰਮਨ ਨਹੀਂ ਸਿੱਧਾ ਗ੍ਰਿਫਤਾਰ ਕਰੋ : ਕੁੰਵਰ ਵਿਜੈ ਪ੍ਰਤਾਪ ਸਿੰਘ | OneIndia Punjabi

  • 2 years ago
ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਬਾਦਲ ਪਰਿਵਾਰ 'ਤੇ ਸਵਾਲ ਚੁਕਦਿਆਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਨੂੰ ਸਿੱਧਾ ਗ੍ਰਿਫ਼ਤਾਰੀ ਕਿਉਂ ਨਹੀਂ ਕੀਤੀ ਜਾ ਰਿਹਾ I ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਜਿਹੜੇ ਵੀ ਲੋਕ ਸ਼ਾਮਲ ਹਨI ਉਨ੍ਹਾਂ ਦੀ ਸਿੱਧੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ, ਦੱਸ ਦੇਈਏ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ SIT ਨੇ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤਾ ਹੈ। ਸੰਮਨ ਅਨੁਸਾਰ 30 ਅਗਸਤ ਨੂੰ ਸਵੇਰੇ 10.30 ਵਜੇ SIT ਨੇ ਚੰਡੀਗੜ੍ਹ ਦੇ ਸੈਕਟਰ 32 'ਚ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ I #KunwarVijayPartap #SukhbirBadal #kotkapuraGoliKand

Recommended