Lawrence, Goldy ਤੇ Jaggu ਨੂੰ ਬੰਬੀਹਾ ਗਰੁੱਪ ਵਲੋਂ ਮਿਲੀ ਧਮਕੀ | OneIndia Punjabi

  • 2 years ago
ਬੰਬੀਹਾ ਗਰੁੱਪ ਨੇ ਸੁਲਤਾਨ ਦਵਿੰਦਰ ਬੰਬੀਹਾ ਫੇਸਬੁੱਕ ਅਕਾਊਂਟ ਤੋਂ ਪੋਸਟ ਪਾ ਕੇ ਕਿਹਾ ਕਿ ਸੰਦੀਪ ਦਾ ਕੰਮ ਹੋ ਗਿਆ ਹੈ। ਇਹ ਕੰਮ ਸਾਡੇ ਸ਼ੇਰ ਭਰਾਵਾਂ ਨੇ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਲਾਰੈਂਸ, ਜੱਗੂ ਅਤੇ ਗੋਲਡੀ ਦਾ ਵੀ ਇਹੀ ਹਾਲ ਹੋਵੇਗਾ, ਪੱਕਾ।  ਇਹ ਤਿੰਨੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਆਰੋਪੀ ਹਨ। ਬੰਬੀਹਾ ਗੈਂਗ ਦੀ ਇਸ ਪੋਸਟ ਨੇ ਹੁਣ ਪੰਜਾਬ ਪੁਲਿਸ ਲਈ ਸਿਰਦਰਦੀ ਖੜੀ ਕਰ ਦਿੱਤੀ ਹੈ।

Category

🗞
News

Recommended