ਮਹਾਰਾਸ਼ਟਰ ਸਰਕਾਰ ਹੋਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਤੋਂ ਪ੍ਰਭਾਵਿਤ | OneIndia Punjabi

  • 2 years ago
ਮਹਾਰਾਸ਼ਟਰ ਸਰਕਾਰ ਦੇ ਸਿੱਖਿਆ ਮੰਤਰੀ ਦੀਪਕ ਕੇਸਰਕਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਾਰਾਸ਼ਟਰ ਸਰਕਾਰ ਦੇ ਸਕੱਤਰ ਸਕੂਲ ਸਿੱਖਿਆ ਅਤੇ ਖੇਡ ਵਿਭਾਗ ਰਣਜੀਤ ਸਿੰਘ ਦਿਓਲ ਆਈ.ਏ.ਐੱਸ. ਦੀ ਅਗਵਾਈ ਵਾਲੇ ਵਫ਼ਦ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਰੈਣਗੜ੍ਹ ਝੁੱਗੀਆਂ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ-1 ਮੋਹਾਲੀ ਅਤੇ ਮੈਰੀਟੋਰੀਅਸ ਸਕੂਲ ਮੋਹਾਲੀ ਦਾ ਦੌਰਾ ਕੀਤਾ।

Recommended