ਦੀਪ ਸਿੱਧੂ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਗਾਉਣ ਦੀ ਕੀਤੀ ਮੰਗ | OneIndia Punjabi

  • 2 years ago
ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੇ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਉਨ੍ਹਾਂ ਆਪਣੇ ਭਰਾ ਮਰਹੂਮ ਦੀਪ ਸਿੱਧੂ ਦੀ ਤਸਵੀਰ ਅਜਾਇਬ ਘਰ ਵਿੱਚ ਲਗਾਉਣ ਦੀ ਮੰਗ ਕੀਤੀ ਹੈ।

Recommended