ਦਿਨ ਚੜ੍ਹਦੇ ਹੀ ਕੋਰਟ 'ਚ ਸੰਦੀਪ ਸਿੰਘ ਸੰਨੀ ਨੂੰ ਕੀਤਾ ਪੇਸ਼ | OneIndia Punjabi

  • 2 years ago
ਸ਼ਿਵ ਸੈਨਾ ਟਕਸਾਲੀ ਦੇ ਨੇਤਾ ਸੁਧੀਰ ਸੂਰੀ ਦੇ ਕਤਲ ਮਾਮਲੇ 'ਚ ਨਾਮਜ਼ਦ ਸੰਦੀਪ ਸਿੰਘ ਸੰਨੀ ਨੂੰ ਅੱਜ ਇੱਕ ਵਾਰ ਫ਼ੇਰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Recommended