ਓਮ ਪ੍ਰਕਾਸ਼ ਸੋਨੀ ਨਹੀਂ ਹੋਏ ਵਿਜੀਲੈਂਸ ਸਾਹਮਣੇ ਪੇਸ਼ | OneIndia Punjabi

  • 2 years ago
ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਬੀਤੀ 29 ਨਵੰਬਰ ਨੂੰ ਵਿਜੀਲੈਂਸ ਦਫ਼ਤਰ 'ਚ ਪੇਸ਼ ਹੋਏ ਸਨ । ਜਿੱਥੇ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਵਿਜੀਲੈਂਸ ਅਧਿਕਾਰੀਆਂ ਨੇ ਕਰੀਬ ਢਾਈ ਘੰਟੇ ਪੁੱਛ-ਗਿੱਛ ਕੀਤੀ ਸੀ ।

Recommended