SGPC ਨੂੰ ਤੋੜਣ ਦੇ ਮੰਤਵ ਨਾਲ ਬਣਾਈ ਜਾ ਰਹੀ ਹੈ HSGPC : ਹਰਜਿੰਦਰ ਸਿੰਘ ਧਾਮੀ | SGPC News | OneIndia Punjabi

  • 2 years ago
ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕੀਤਾ |
.
.
.
#sgpc #harjindersinghdhami #hsgpc

Recommended