ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਦਰਬਾਰ ਸਾਹਿਬ ਲੱਗੀਆਂ ਰੌਣਕਾਂ | OneIndia Punjabi

  • last year
ਸੱਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਦਰਬਾਰ ਸਾਹਿਬ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ | ਜਿੱਥੇ ਸੰਗਤਾਂ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰਬਾਣੀ ਸਰਵਣ ਕੀਤੀ |
.
Shri Darbar Sahib celebrations on the occasion of Prakash Purab of Shri Guru Har Rai Sahib JI.
.
.
.
#shriguruharraisahibji #darbarsahib #punjabnews

Recommended