ਕਾਂਗਰਸੀ ਆਗੂ ਦੇ ਕ+ਤਲ ਮਾਮਲੇ 'ਚ ਵੱਡਾ ਖੁਲਾਸਾ, ਇੱਕ ਮਹਿਲਾ ਨਿਕਲੀ ਕ+ਤਲ ਦੇ ਪਿੱਛੇ |Tarn Taran|OneIndia Punjabi

  • last year
ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਦਿਨ ਦਿਹਾੜੇ ਪੈਲੇਸ ਵਿੱਚ ਕੰਮ ਕਰਨ ਵਾਲੀ ਇੱਕ ਔਰਤ ਨੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਲੀਵਾਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ ।
.
.
.
#punjabnews #punjab #tarntarannews

Recommended