ਬੰਬੀਹਾ ਗੈਂਗ ਦੇ ਨਿਸ਼ਾਨੇ 'ਤੇ Babbu maan ਤੇMankirat Aulakh,ਬੰਬੀਹਾ ਗੈਂਗ ਨੇ ਕਰ ਲਈ ਸੀ ਰੇਕੀ|OneIndia Punjabi

  • last year
ਚੰਡੀਗੜ੍ਹ ਸਪੈਸ਼ਲ ਸੈੱਲ ਨੇ ਬੰਬੀਹਾ ਗਰੁੱਪ ਦੇ ਚਾਰ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਨਾਂ ਮਨੂ, ਅਮਨ ਕੁਮਾਰ, ਸੰਜੀਵ ਕੁਮਾਰ ਅਤੇ ਕਮਲਦੀਪ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਚੋਂ ਹਥਿਆਰ ਅਤੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਚੰਡੀਗੜ੍ਹ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਬਬੀਹਾ ਗਰੁੱਪ ਦੇ ਸਾਥੀ ਨੇ ਖੁਲਾਸਾ ਕੀਤਾ, ਕਿ ਉਹਨਾਂ ਵਲੋਂ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਪਲੈਨਿੰਗ ਲਗਾਤਾਰ ਚੱਲ ਰਹੀ ਸੀ।
.
Babbu maan and Mankirat Aulakh were targeted by the Bambiha gang.
.
.
.
#bambihagang #mankirataulakh #babbumaan

Recommended