Canada Students : ਧਾਲੀਵਾਲ ਦੀਆਂ ਅੱਖਾਂ ਹੋਈਆਂ ਨਮ ਕਿਹਾ 'ਮੇਰੇ ਬੱਚੇ ਬਹੁਤ ਪਰੇਸ਼ਾਨ ਹਨ' | OneIndia Punjabi

  • last year
ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਦੇ ਵਿਦਿਅਕ ਅਦਾਰਿਆਂ 'ਚ ਦਾਖਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ । ਹੁਣ ਪੰਜਾਬ ਸਰਕਾਰ ਇਨ੍ਹਾਂ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਈ ਹੈ । ਪੰਜਾਬ ਸਰਕਾਰ ਨੇ ਇਸ ਸਬੰਧੀ ਕੇਂਦਰ ਕੋਲ ਪਹੁੰਚ ਕੀਤੀ ਹੈ ।
.
Canada Students : Dhaliwal's eyes got wet and said 'My children are very upset'.
.
.
.
#punjabnews #kuldeepdhaliwal #canadastudents
~PR.182~

Recommended