ਭਾਰਤ ਦੇ ਹੱਕ 'ਚ ਖੜ ਗਿਆ ਕੰਜ਼ਰਵੇਟਿਵ ਪਾਰਟੀ ਦਾ ਮੁੱਖੀ, 'ਭਾਰਤ ਵਰਗਾ ਨਹੀਂ ਕੋਈ ਦੇਸ਼' |OneIndia Punjabi

  • 10 months ago
ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ਾਂ ਨੂੰ ਲੈ ਕੇ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਤਣਾਅਪੂਰਨ ਬਣੇ ਹੋਏ ਹਨ। ਦੋਵਾਂ ਦੇਸ਼ਾਂ 'ਚ ਤਲਖ਼ੀ ਪੈਦਾ ਹੋ ਗਈ ਹੈ | ਅਜਿਹੇ 'ਚ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਮੁਖੀ ਤੇ ਵਿਰੋਧੀ ਧਿਰ ਦੇ ਨੇਤਾ ਪੀਅਰ ਪੋਲੀਏਵਰ ਵਰ ਨੇ ਕਿਹਾ ਹੈ ਕਿ 8 ਸਾਲ ਸੱਤਾ 'ਚ ਰਹਿਣ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਨਾਲ ਸਬੰਧਾਂ ਦੀ ਕੀਮਤ ਨੂੰ ਨਹੀਂ ਸਮਝ ਸਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਬਹਾਲ ਕਰਨਗੇ।
.
Conservative party chief stands in favor of India, 'There is no country like India'.
.
.
.
#indiacanada #Conservativepartychief #india

Recommended