• last year
ਸ੍ਰੀ ਦਰਬਾਰ ਸਾਹਿਬ 'ਚੋਂ ਪੈਸੇ ਚੋਰੀ ਕਰਨ ਵਾਲੇ ਆ ਗਏ ਅੜਿੱਕੇ !
ਦਰਬਾਰ ਸਾਹਿਬ 1 ਲੱਖ ਦੀ ਚੋਰੀ ਕਰਨ ਵਾਲੇ ਚੋਰ ਗ੍ਰਿਫ਼ਤਾਰ, ਦੇਖੋ ਕਿੱਥੋਂ ਤੇ ਕਿਵੇਂ ਹੋਈ ਗ੍ਰਿਫ਼ਤਾਰੀ ?
ਸ੍ਰੀ ਦਰਬਾਰ ਸਾਹਿਬ ਵਿੱਚ ਇਕ ਲੱਖ ਰੁਪਏ ਦੀ ਚੋਰੀ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਚ ਸਥਿਤ ਕਾਊਂਟਰ ਦੇ ਵਿੱਚੋਂ ਇਕ ਲੱਖ ਰੁਪਏ ਚੋਰੀ ਕਰਨ ਦਾ ਮਾਮਲਾ ਪਿਛਲੇ ਦਿਨੀ ਸਾਹਮਣੇ ਆਇਆ ਸੀ। ਜਿਸ ਵਿੱਚ ਕਿ ਤਿੰਨ ਵਿਅਕਤੀ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਏ ਸਨ। ਜਿਨਾਂ ਵਿੱਚ ਇੱਕ ਔਰਤ ਵੀ ਸ਼ਾਮਿਲ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਐਸਜੀਪੀਸੀ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਇਸ ਮਾਮਲੇ ਦੀ ਹੋਰ ਬਰੀਕੀ ਨਾਲ ਜਾਂਚ ਕਰਦੇ ਹੋਏ ਪੁਲਿਸ ਨੇ ਚਾਰ ਲੋਕਾਂ ਖਿਲਾਫ ਕੇਸ ਵੀ ਦਰਜ ਕੀਤਾ ਸੀ।

ਹੁਣ ਪੁਲਿਸ ਨੂੰ ਇਸ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਅਤੇ ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦਰਬਾਰ ਸਾਹਿਬ ਵਿਖੇ ਇਕ ਲੱਖ ਰੁਪਏ ਦੀ ਚੋਰੀ ਕਰਨ ਵਾਲੇ ਚਾਰ ਲੋਕਾਂ ਨੂੰ ਥਾਣਾ ਈ ਡਿਵੀਜ਼ਨ ਦੀ ਪੁਲਿਸ ਟੀਮ ਵੱਲੋਂ ਦਿੱਲੀ ਦੇ ਜਹਾਂਗੀਰ ਪੂਰੀ ਖੇਤਰ ਤੋਂ ਗ੍ਰਿਫਤਾਰ ਕਰ ਲਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਚੋਂ ਤਿੰਨ ਆਦਮੀ ਅਤੇ ਚੌਥੀ ਔਰਤ ਸ਼ਾਮਿਲ ਹੈ।

ਫਿਲਹਾਲ ਪੁਲਿਸ ਦੀ ਟੀਮ ਇਹਨਾਂ ਨੂੰ ਗ੍ਰਿਫਤਾਰ ਕਰਕੇ ਅੰਮ੍ਰਿਤਸਰ ਲੈ ਕੇ ਆ ਰਹੀ ਹੈ। ਅਤੇ ਇਸ ਮਾਮਲੇ ਵਿੱਚ ਪੂਰੀ ਤਰੀਕੇ ਨਾਲ ਇਹਨਾਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਹੋ ਚੁੱਕੀ ਹੈ ਇਸ ਕਰਕੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਇਸਦੀ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ ਹੈ ਬਾਕੀ ਇਹਨਾਂ ਚਾਰਾਂ ਲੋਕਾਂ ਦੇ ਅੰਮ੍ਰਿਤਸਰ ਪਹੁੰਚਣ ਤੇ ਇਹਨਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਤਾਂ ਫਿਰ ਅਗਲੀ ਜੋ ਵੀ ਜਾਣਕਾਰੀ ਹੋਵੇਗੀ ਉਹ ਮੀਡੀਆ ਨਾਲ ਜਲਦ ਹੀ ਸਾਂਝੀ ਕੀਤੀ ਜਾਵੇਗੀ।
#SriDarbarSahib #SriHarmandirSahib #Thief #Stolen #Arrest #CCTV #PunjabSpectrum

#harjinderdhami #SGPCSriAmritsar #SriDarbarSahib #SriHarmandirSahib #palkisahib #OfficialSGPCLIVE #GurbaniKirtan #watchoutnow #watchout #watch #videos #dailyvlogs #shortsreels #shortstory #short #shortvideofbreels #ShortVideoStatus #statuswhatsapp #statusvideo #statusupdate #status #shortvideoviralreels #ShortVideosMoreFun #bignews #BigBreaking #BigBreakingNews #LatestNews #latest #latestvideo #latestviralvideo #latestviral #LatestUpdate #latestupdatenews #Update #UpdateNews #today #viralvideo #viralpost #viralreels #viralreelsfb #viralreelsシ #viralpage #india #punjabisong

Category

People
Transcript
00:00 [Music]
00:28 [Foreign Language]
00:41 [Foreign Language]
01:09 [Foreign Language]
01:19 [Foreign Language]
01:29 [Foreign Language]
01:39 [Foreign Language]
01:46 [Foreign Language]
02:08 [Foreign Language]
02:24 [Foreign Language]
02:44 [Foreign Language]
02:54 [Foreign Language]
03:04 [Foreign Language]
03:14 [Foreign Language]
03:24 [Foreign Language]
03:34 [Foreign Language]
03:44 [Foreign Language]
03:54 [Foreign Language]

Recommended