ਪੰਜਾਬੀਆਂ ਲਈ ਯੂਕੇ ਜਾਣਾ ਹੋਇਆ ਔਖਾ!ਸਰਕਾਰ ਨੇ ਲਾਈਆਂ ਵੱਡੀਆਂ ਪਾਬੰਦੀਆਂ,ਬਦਲ ਦਿੱਤੇ ਵੀਜ਼ਾ ਨਿਯਮ!|OneIndia Punjabi

  • 7 months ago
ਰਿਸ਼ੀ ਸੁਨਕ ਨੇ ਬ੍ਰਿਟੇਨ ਵਿੱਚ ਪ੍ਰਵਾਸੀਆਂ ਦੀ ਵਧਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰਨ ਦਾ ਐਲਾਨ ਕੀਤਾ ਹੈ। ਬ੍ਰਿਟੇਨ ਦੇ ਸਿਹਤ ਮੰਤਰਾਲੇ ਨੇ ਕਿਹਾ, "ਅਸੀਂ ਇਮੀਗ੍ਰੇਸ਼ਨ 'ਤੇ ਰੋਕ ਲਗਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। 1 ਜਨਵਰੀ, 2024 ਤੋਂ ਬ੍ਰਿਟੇਨ ਆਉਣ ਵਾਲੇ ਵਿਦੇਸ਼ੀ ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਾਲ ਨਹੀਂ ਲਿਆ ਸਕਣਗੇ। ਹਾਲਾਂਕਿ, ਇਹ ਪੋਸਟ ਗ੍ਰੈਜੂਏਟ ਅਤੇ ਸਰਕਾਰੀ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਨਹੀਂ ਹੋਵੇਗਾ"ਹੁਣ ਭਾਰਤ ਸਮੇਤ ਵਿਦੇਸ਼ਾਂ ਤੋਂ ਬ੍ਰਿਟੇਨ 'ਚ ਪੜ੍ਹਨ ਲਈ ਜਾਣ ਵਾਲੇ ਵਿਦਿਆਰਥੀ ਅਪਣੇ ਰਿਸ਼ਤੇਦਾਰਾਂ ਨੂੰ ਨਾਲ ਨਹੀਂ ਲਿਜਾ ਸਕਣਗੇ। ਹਾਲਾਂਕਿ, ਪੋਸਟ ਗ੍ਰੈਜੂਏਟ ਖੋਜ ਕੋਰਸਾਂ ਅਤੇ ਸਰਕਾਰ ਦੁਆਰਾ ਫੰਡ ਪ੍ਰਾਪਤ ਕੋਰਸਾਂ ਦੇ ਵਿਦਿਆਰਥੀਆਂ ਨੂੰ ਛੋਟ ਮਿਲੇਗੀ।ਵਿਦੇਸ਼ੀ ਵਿਦਿਆਰਥੀਆਂ ਦੇ ਨਾਲ ਜਾਣ ਵਾਲੇ ਲੋਕਾਂ ਦੀ ਗਿਣਤੀ ਵਧਣ ਕਾਰਨ ਬ੍ਰਿਟਿਸ਼ ਸਰਕਾਰ ਨੇ ਜਨਵਰੀ ਤੋਂ ਨਵੇਂ ਇਮੀਗ੍ਰੇਸ਼ਨ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ।
.
It is difficult for Punjabis to go to the UK! The government has imposed major restrictions, changed the visa rules!
.
.
.
#uknews #indiannstudents #rishisunak
~PR.182~

Recommended