• 10 months ago
ਇਕ ਵਾਰ ਫਿਰ ਕਿਸਾਨ ਤੇ ਸਰਕਾਰ ਆਹਮੋ-ਸਾਹਮਣੇ ਨੇ ਤੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫੀ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਅਤੇ ਲਖੀਮਪੁਰ ਖਿਰੀ ਕਾਂਡ 'ਤੇ ਸਖ਼ਤ ਕਾਰਵਾਈ ਜਿਹੀਆਂ ਮੰਗਾਂ ਨੂੰ ਲੈ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵੱਲੋਂ 13 ਫ਼ਰਵਰੀ ਨੂੰ ਦਿੱਲੀ ਕੂਚ ਦਾ ਸੱਦਾ ਦਿੱਤਾ ਗਿਆ ਸੀ ਤੇ ਉਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ। ਕੇਂਦਰੀ ਮੰਤਰੀਆਂ ਨੇ ਕਿਸਾਨ ਆਗੂਆਂ ਨਾਲ 2 ਮੀਟਿੰਗਾਂ ਕੀਤੀਆਂ ਪਰ ਦੋਹਾਂ ਧਿਰਾਂ ਵਿਚਾਲੇ ਕੋਈ ਸਹਿਮਤੀ ਨਹੀਂ ਬਣ ਸਕੀ ਤੇ ਕਿਸਾਨਾਂ ਨੇ 13 ਫ਼ਰਵਰੀ ਦੀ ਸਵੇਰ ਦਿੱਲੀ ਵੱਲ ਚਾਲੇ ਪਾ ਦਿੱਤੇ। ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਤਮਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਤੇ ਕਿਸਾਨ ਵੀ ਡਟ ਕੇ ਉਨ੍ਹਾਂ ਦਾ ਮੁਕਾਬਲਾ ਕਰ ਰਹੇ ਹਨ। ਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕੇ ।
.
The matter now goes beyond! Talks between government and farmers can be held again today, invitation for meeting.
.
.
.
#farmersprotest #kisanandolan #punjabnews
~PR.182~

Category

🗞
News

Recommended