ਪੰਜਾਬ ਦੇ ਕਿਸਾਨ ਆਪਣੇ ਹੱਕਾਂ ਲਈ ਦਿਲੀ ਚਲੋ ਦਾ ਨਾਅਰਾ ਦੇ ਕੇ ਦਿਲੀ ਵੱਲ ਵਧਦੇ ਹੋਏ ਪੰਜਾਬ ਹਰਿਆਣਾ ਬਾਰਡਰ ‘ਤੇ ਸੰਘਰਸ਼ ਕਰ ਰਹੇ ਹਨ।ਪਰ ਇਸ ਦੌਰਾਨ ਹਰਿਆਣਾ ਪੁਲਿਸ ਕਿਸਾਨਾਂ ਨੂੰ ਸ਼ੰਭੂ ਬਾਰਡਰ ਦੀ ਹੱਦ ਨਹੀਂ ਟੱਪਣ ਦੇ ਰਹੀ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਦਾ ਤਸ਼ੱਦਦ ਵੀ ਦੇਖਣ ਨੂੰ ਮਿਲ ਰਿਹਾ ਹੈ। ਪੁਲਿਸ ਵਲੋਂ ਕਿਸਾਨਾਂ ‘ਤੇ ਗੋਲੀਆਂ ਵੀ ਚਲਾਈਆ ਜਾ ਰਹੀਆਂ ਹਨ। ਇਸ ਦੌਰਾਨ ਇੱਕ ਨਿਹੰਗ ਸਿੰਘ ਨੂੰ ਗੋਲੀ ਲੱਗੀ ਹੈ, ਜੋ ਹਸਪਤਾਲ ਵਿਚ ਜੇਰੇ ਇਲਾਜ ਹੈ।
.
Haryana Police shot at Nihang Singh on Shambhu border! Singh was raising his voice for the farmers.
.
.
.
#farmersprotest #kisanandolan #punjabnews
.
Haryana Police shot at Nihang Singh on Shambhu border! Singh was raising his voice for the farmers.
.
.
.
#farmersprotest #kisanandolan #punjabnews
Category
🗞
News