• 10 months ago
ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 'ਦਿੱਲੀ ਚਲੋ' ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਂਕੜੇ ਕਿਸਾਨ ਸਰਹੱਦਾਂ 'ਤੇ ਡੇਰੇ ਲਾਏ ਹੋਏ ਹਨ। ਜਦਕਿ ਸੁਰੱਖਿਆ ਕਰਮੀ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਥੇ ਹੀ ਹੁਣ ਪੰਜਾਬੀ ਕਲਾਕਾਰ ਵੀ ਇਸ ਅੰਦੋਲਨ ਨੂੰ ਆਪਣਾ ਸਮਰਥਨ ਦੇਣ ਲੱਗੇ ਹਨ। ਜਿੱਥੇ ਰੇਸ਼ਮ ਸਿੰਘ ਅਨਮੋਲ ਨੇ ਸ਼ੰਭੂ ਬਾਰਡਰ 'ਤੇ ਪਹੁੰਚ ਕੇ ਕਿਸਾਨੀ ਅੰਦੋਲਨ ਦਾ ਸਮਰਥਨ ਕੀਤਾ, ਉਥੇ ਹੀ ਹੁਣ ਗਾਇਕ ਕਰਨ ਔਜਲਾ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੇ ਹਨ। ਦਰਅਸਲ, ਗਾਇਕ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਚ ਲੁਧਿਆਣਾ ਦੀ ਕਿਸਾਨ ਮਾਤਾ ਹਰਜੀਤ ਕੌਰ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਕਰਨ ਔਜਲਾ ਨੇ ਕੈਪਸ਼ਨ 'ਚ ਲਿਖਿਆI
.
Karan Aujhla raised his voice in favor of the farmers, showing the farmer's wife, saying "No farmer, no food".
.
.
.
#farmersprotest #kisanandolan #karanaujhla

Category

🗞
News

Recommended