• 10 months ago
ਸ਼ੁੱਕਰਵਾਰ ਨੂੰ ਸੀਬੀਆਈ ਦੀ ਟੀਮ ਨੇ ਜਲੰਧਰ ਸਥਿਤ ਪਾਸਪੋਰਟ ਖੇਤਰੀ ਦਫਤਰ 'ਤੇ ਛਾਪਾ ਮਾਰਿਆ ਅਤੇ ਖੇਤਰੀ ਪਾਸਪੋਰਟ ਅਧਿਕਾਰੀ ਅਨੂਪ ਸਿੰਘ ਨੂੰ ਗ੍ਰਿਫਤਾਰ ਕੀਤਾ। ਟੀਮ ਨੇ ਅਨੂਪ ਸਿੰਘ ਦੇ ਨਾਲ ਜਲੰਧਰ ਦੇ ਸਹਾਇਕ ਪਾਸਪੋਰਟ ਅਫਸਰ ਹਰੀ ਓਮ ਅਤੇ ਸੰਜੇ ਸ਼੍ਰੀਵਾਸਤਵ ਨੂੰ ਵੀ ਗ੍ਰਿਫਤਾਰ ਕੀਤਾ ਹੈ। ਸਾਰਿਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਟੀਮ ਚੰਡੀਗੜ੍ਹ ਲਈ ਰਵਾਨਾ ਹੋ ਗਈ।ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦੀ ਸ਼ਿਕਾਇਤ ਤੋਂ ਬਾਅਦ ਸੀਬੀਆਈ ਨੇ ਸ਼ੁੱਕਰਵਾਰ ਸਵੇਰੇ ਜਲੰਧਰ 'ਚ ਛਾਪਾ ਮਾਰ ਕੇ ਪਾਸਪੋਰਟ ਦਫ਼ਤਰ ਤੋਂ ਖੇਤਰੀ ਪਾਸਪੋਰਟ ਅਧਿਕਾਰੀ ਅਨੂਪ ਸਿੰਘ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਸੀਬੀਆਈ ਦੀ ਟੀਮ ਚੰਡੀਗੜ੍ਹ ਤੋਂ ਆਈ ਸੀ।ਅਨੂਪ ਸਿੰਘ ਤੋਂ ਇਲਾਵਾ ਦੋ ਸਹਾਇਕ ਪਾਸਪੋਰਟ ਅਫਸਰ ਹਰਿਓਮ ਅਤੇ ਸੰਜੇ ਸ਼੍ਰੀਵਾਸਤਵ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
.
See how the poll of passport officials of Jalandhar opened! Arrested by CBI after full planning!
.
.
.
#jalandharnews #bribenews #passportofficer
~PR.182~

Category

🗞
News

Recommended