• 2 days ago
ਤਖਤ ਸ਼੍ਰੀ ਦਮਦਮਾ ਸਾਹਿਬ ਅਤੇ ਤਖਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ Giani Harpreet Singh ਵੱਲੋਂ ਅੱਜ ਅੰਮ੍ਰਿਤਸਰ ਚੀਫ ਖਾਲਸਾ ਦੀਵਾਨ ਵਿਖੇ ਇੱਕ ਪ੍ਰੈਸ ਕਾਨਫਰਸ ਕੀਤੀ ਗਈ ਇਸ ਪ੍ਰੈਸ ਕਾਨਫਰਸ ਦੇ ਵਿੱਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਆਪਣਾ ਅਸਤੀਫਾ ਦੇਣਾ ਹੈ ਮੰਦ ਭਾਗਾ ਉਹਨਾਂ ਕਿਹਾ ਕਿ ਜਿਸ ਸਮੇਂ ਉਹਨਾਂ ਨੇ ਪ੍ਰੈਸ ਕਾਨਫਰੰਸ ਕਰਕੇ ਅਸਤੀਫਾ ਦੇਣ ਦੀ ਗੱਲ ਕੀਤੀ ਉਸ ਵੇਲੇ ਗਿਆਨੀ ਹਰਪ੍ਰੀਤ ਸਿੰਘ ਦੇ ਚਿਹਰੇ ਤੋਂ ਅਜਿਹਾ ਲੱਗ ਰਿਹਾ ਸੀ ਕਿ ਉਹਨਾਂ ਤੇ ਕੋਈ ਦਬਾਵ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਸਿਰਫ ਬਾਦਲ ਪਰਿਵਾਰ ਨੂੰ ਬਚਾਉਣ ਦੇ ਲਈ ਹੀ ਇਹ ਸਭ ਕੁਝ ਚੱਲ ਰਿਹਾ ਹੈ।

~PR.182~

Category

🗞
News

Recommended