JAGJIT SINGH DALLEWAL , ਜੋ ਕਿਸਾਨੀ ਮੰਗਾਂ ਲਈ ਮਰਨ ਵਰਤ 'ਤੇ ਬੈਠੇ ਹਨ, ਦੀ ਸਿਹਤ ਲਗਾਤਾਰ ਖ਼ਰਾਬ ਹੋ ਰਹੀ ਹੈ। ਉਨ੍ਹਾਂ ਦੀ ਹਾਲਤ ਇਸ ਕਦਰ ਵਿਗੜ ਗਈ ਕਿ ਉਹ ਅਚਾਨਕ ਬੇਹੋਸ਼ ਹੋ ਗਏ ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਬਾਰੇ ਚਿੰਤਾ ਜਤਾਈ ਹੈ ਇਸ ਸਥਿਤੀ ਵਿੱਚ, ਉਨ੍ਹਾਂ ਦੀ ਸਿਹਤ ਬਾਰੇ ਚਿੰਤਾ ਜਤਾਈ ਜਾ ਰਹੀ ਹੈ
~PR.182~
~PR.182~
Category
🗞
News